Bible Language

Exodus 14:25 (LITV) Literal Translation of the Holy Bible

Versions

PAV   ਅਰ ਉਨ੍ਹਾਂ ਦੇ ਰਥਾਂ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਓਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂ ਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।।
IRVPA   ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।