Bible Language

Exodus 17:2 (LITV) Literal Translation of the Holy Bible

Versions

PAV   ਤਾਂ ਪਰਜਾ ਮੂਸਾ ਨੂੰ ਘੁਰਕਣ ਲੱਗੀ ਅਰ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇਹ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਘੁਰਕਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
IRVPA   ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?