Bible Language

Exodus 17:5 (LITV) Literal Translation of the Holy Bible

Versions

PAV   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ
IRVPA   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl