Bible Language

Exodus 1:22 (LITV) Literal Translation of the Holy Bible

Versions

PAV   ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਰਈਅਤ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤ੍ਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜੀਉਂਦੀ ਰੱਖ ਲਓ।।
IRVPA   ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ। PE