Bible Language

Ezekiel 14:22 (LITV) Literal Translation of the Holy Bible

Versions

PAV   ਤਾਂ ਵੀ ਵੇਖੋ, ਉੱਥੇ ਕੁਝਕੁ ਪੁੱਤ੍ਰ ਧੀਆਂ ਬਚ ਰਹਿਣਗੇ ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪੁਚਾਏ ਜਾਣਗੇ ਅਤੇ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਵਿਖੇ ਜੋ ਮੈਂ ਯਰੂਸ਼ਲਮ ਉੱਤੇ ਘੱਲੀ ਅਤੇ ਉਨ੍ਹਾਂ ਸਾਰੀਆਂ ਬਲਾਵਾਂ ਦੇ ਵਿਖੇ ਜੋ ਮੈਂ ਉਸ ਉੱਤੇ ਘੱਲੀਆਂ ਹਨ ਤੁਸੀਂ ਤਸੱਲੀ ਪਾਓਗੇ
IRVPA   ਤਾਂ ਵੀ ਵੇਖੋ, ਉੱਥੇ ਕੁਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ। ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ।