Bible Language

Ezekiel 17:23 (LITV) Literal Translation of the Holy Bible

Versions

PAV   ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਤੇ ਲਵਾਂਗਾ ਅਤੇ ਉਹ ਫੁੱਟਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪਰਕਾਰ ਦੇ ਪਰਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਓਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ
IRVPA   ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।