Bible Language

Ezekiel 36:36 (LITV) Literal Translation of the Holy Bible

Versions

PAV   ਤਦੋਂ ਕੌਮਾਂ ਜਿਹੜੀਆਂ ਤੁਹਾਡੇ ਆਲੇ ਦੁਆਲੇ ਬਚੀਆਂ ਹੋਈਆਂ ਹਨ ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢੱਠਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।।
IRVPA   ਤਦ ਕੌਮਾਂ ਜਿਹੜੀਆਂ ਤੁਹਾਡੇ ਆਲੇ-ਦੁਆਲੇ ਬਚੀਆਂ ਹੋਈਆਂ ਹਨ, ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢਾਹਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।