Bible Language

Ezekiel 37:26 (LITV) Literal Translation of the Holy Bible

Versions

PAV   ਅਤੇ ਮੈਂ ਉਨ੍ਹਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਨ੍ਹਾਂ ਨੂੰ ਵਸਾਵਾਂਗਾ ਅਤੇ ਉਨ੍ਹਾਂ ਨੂੰ ਵਧਾਵਾਂਗਾ ਅਤੇ ਉਨ੍ਹਾਂ ਦੇ ਵਿਚਾਰ ਆਪਣੇ ਪਵਿੱਤ੍ਰ ਅਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ
IRVPA   ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ। ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ।