Bible Language

Ezekiel 40:47 (LITV) Literal Translation of the Holy Bible

Versions

PAV   ਅਤੇ ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।।
IRVPA   {ਅੰਦਰਲਾ ਵੇਹੜਾ ਅਤੇ ਹੈਕਲ ਦਾ ਭਵਨ} PS ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।