Bible Language

Ezekiel 41 (LITV) Literal Translation of the Holy Bible

Versions

PAV   ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੁੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਦੂਜੇ ਪਾਸੇ, ਇਹੀ ਡੇਹਰੇ ਦੀ ਚੁੜਾਈ ਸੀ
IRVPA   ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।