Bible Language

Ezekiel 44:30 (LITV) Literal Translation of the Holy Bible

Versions

PAV   ਅਤੇ ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ ਅਤੇ ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ
IRVPA   ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ। ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ, ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ।