Bible Language

Ezekiel 44:4 (LITV) Literal Translation of the Holy Bible

Versions

PAV   ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ
IRVPA   {ਹੈਕਲ ਦੇ ਵਿੱਚ ਦਾਖਲ ਹੋਣ ਦੇ ਨਿਯਮ} PS ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।