Bible Language

Ezekiel 44:6 (LITV) Literal Translation of the Holy Bible

Versions

PAV   ਅਤੇ ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ
IRVPA   ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ।