Bible Language

Ezekiel 7:2 (LITV) Literal Translation of the Holy Bible

Versions

PAV   ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਇਸਰਾਏਲ ਦੀ ਭੂਮੀ ਨੂੰ ਐਉਂ ਫ਼ਰਮਾਉਂਦਾ ਹੈ, ਏਹ ਅੰਤ ਹੈ! ਦੇਸ ਦੇ ਚੌਹਾਂ ਖੂੰਜਿਆਂ ਉੱਤੇ ਅੰਤ ਪੁੱਜਾ ਹੈ
IRVPA   ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਪਹੁੰਚਿਆ ਹੈ।