Bible Language

Ezekiel 8:18 (LITV) Literal Translation of the Holy Bible

Versions

PAV   ਸੋ ਮੈਂ ਵੀ ਕਹਿਰ ਨਾਲ ਵਰਤਾਂਗਾ, ਮੇਰੀ ਅੱਖ ਲਿਹਾਜ਼ ਨਾ ਕਰੇਗੀ ਅਤੇ ਮੈਂ ਕਦਾਚਿੱਤ ਤਰਸ ਨਾ ਕਰਾਂਗਾ, ਅਤੇ ਭਾਵੇਂ ਓਹ ਚੀਕ ਚੀਕ ਕੇ ਮੇਰੇ ਕੰਨਾਂ ਤੀਕ ਆਪਣੀ ਪੁਕਾਰ ਪੁਚਾਉਣ ਤਾਂ ਵੀ ਉਨ੍ਹਾਂ ਦੀ ਨਹੀਂ ਸੁਣਾਂਗਾ।।
IRVPA   ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ। PE