Bible Language

Ezekiel 9:11 (LITV) Literal Translation of the Holy Bible

Versions

PAV   ਅਤੇ ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ, ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿੱਦਾਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਓਦਾਂ ਕੀਤਾ।।
IRVPA   ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ। PE