Bible Language

Ezra 10:2 (LITV) Literal Translation of the Holy Bible

Versions

PAV   ਤਾਂ ਏਲਾਮ ਦੇ ਪੁੱਤ੍ਰਾਂ ਵਿੱਚੋਂ ਯਹੀਏਲ ਦੇ ਪੁੱਤ੍ਰ ਸ਼ਕਨਯਾਹ ਨੇ ਉੱਤਰ ਦਿੱਤਾ ਅਤੇ ਅਜ਼ਰਾ ਨੂੰ ਆਖਿਆ ਕਿ ਅਸੀਂ ਆਪਣੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਕਿ ਦੇਸ ਦੀਆਂ ਉੱਮਤਾਂ ਵਿੱਚੋਂ ਕੁਜਾਤ ਜਨਾਨੀਆਂ ਘਰੀਂ ਬਿਠਾ ਲਈਆਂ ਹਨ ਪਰ ਅਜੇ ਏਸ ਉੱਤੇ ਵੀ ਇਸਰਾਏਲ ਲਈ ਇੱਕ ਉਮੇਦ ਹੈ
IRVPA   ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ।