Bible Language

Ezra 2 (LITV) Literal Translation of the Holy Bible

Versions

PAV   ਏਹ ਉਸ ਸੂਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਬੰਧੂਆਂ ਦੀ ਅਸੀਰੀ ਤੋਂ ਜਿਨ੍ਹਾਂ ਨੂੰ ਨਬੂਕਦਨੱਸਰ ਬਾਬਲ ਦਾ ਪਾਤਸ਼ਾਹ ਬਾਬਲ ਵਿੱਚ ਲੈ ਗਿਆ ਸੀ ਯਹੂਦਾਹ ਅਰ ਯਰੂਸ਼ਲਮ ਨੂੰ ਹਰ ਇੱਕ ਆਪਣੇ ਸ਼ਹਿਰ ਨੂੰ ਮੁੜ ਆਏ
IRVPA   {ਵਾਪਸ ਆਏ ਹੋਏ ਯਹੂਦੀਆਂ ਦੀ ਸੂਚੀ} (ਨਹਮਯਾਹ 7:4-73) PS ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -