Versions
PAV ਜਦੋਂ ਯਹੂਦਾਹ ਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਸੁਣਿਆਂ ਭਈ ਜੋ ਬੰਧੂਏ ਸਨ ਓਹ ਯਹੋਵਾਹ ਇਸਾਰਏਲ ਦੇ ਪਰਮੇਸ਼ੁਰ ਦੇ ਲਈ ਹੈਕਲ ਬਣਾ ਰਹੇ ਹਨ
IRVPA {ਭਵਨ ਦੇ ਪੁਨਰ ਨਿਰਮਾਣ ਦਾ ਵਿਰੋਧ} PS ਜਦੋਂ ਯਹੂਦਾਹ ਅਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਇਹ ਸੁਣਿਆ ਕਿ ਗ਼ੁਲਾਮੀ ਤੋਂ ਛੁੱਟ ਕੇ ਆਏ ਹੋਏ ਲੋਕ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਭਵਨ ਬਣਾ ਰਹੇ ਹਨ,