Bible Language

Ezra 7 (LITV) Literal Translation of the Holy Bible

Versions

PAV   ਇਨਾਂ ਗੱਲਾਂ ਦੇ ਪਿੱਛੋਂ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤ੍ਰ, ਉਹ ਅਜ਼ਰਯਾਹ ਦਾ ਪੁੱਤ੍ਰ, ਉਹ ਹਿਲਕੀਯਾਹ ਦਾ ਪੁੱਤ੍ਰ
IRVPA   {ਅਜ਼ਰਾ ਦਾ ਯਰੂਸ਼ਲਮ ਪਹੁੰਚਣਾ} PS ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,