Versions
PAV ਅਤੇ ਉਸ ਡਿੱਠਾ ਅਰ ਵੇਖੋ ਰੜ ਵਿੱਚ ਇੱਕ ਖੂਹ ਸੀ ਅਤੇ ਵੇਖੋ ਉੱਥੇ ਭੇਡਾਂ ਦੇ ਤਿੰਨ ਇੱਜੜ ਖੂਹ ਦੇ ਕੋਲ ਬੈਠੇ ਹੋਏ ਸਨ ਕਿਉਂ ਜੋ ਉਹ ਉਸ ਖੂਹ ਤੋਂ ਇੱਜੜਾ ਨੂੰ ਪਾਣੀ ਪਿਲਾਉਂਦੇ ਹੁੰਦੇ ਸਨ ਅਰ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ
IRVPA ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ।