Bible Language

Genesis 43:30 (LITV) Literal Translation of the Holy Bible

Versions

PAV   ਤਾਂ ਯੂਸੁਫ਼ ਨੇ ਛੇਤੀ ਕੀਤੀ ਕਿਉਂਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ ਅਰ ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਰ ਓੱਥੇ ਰੋਇਆ
IRVPA   ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।