Bible Language

Hebrews 6:7 (LITV) Literal Translation of the Holy Bible

Versions

PAV   ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ
ERVPA   ਉਹ ਲੋਕ ਉਸ ਧਰਤੀ ਵਰਗੇ ਹਨ ਜਿਹਡ਼ੀ ਬਹੁਤ ਵਰਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ਼ ਪਾ ਸਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
IRVPA   ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।