Bible Language

Hebrews 7:28 (LITV) Literal Translation of the Holy Bible

Versions

PAV   ਸ਼ਰਾ ਤਾਂ ਮਨੁੱਖਾਂ ਨੂੰ ਜਿਹੜੇ ਨਿਤਾਣੇ ਹਨ ਪਰਧਾਨ ਜਾਜਕ ਠਹਿਰਾਉਂਦੀ ਹੈ ਪਰ ਸੌਂਹ ਦਾ ਬਚਨ ਜਿਹੜਾ ਸ਼ਰਾ ਦੇ ਮਗਰੋਂ ਹੋਇਆ ਸੀ ਪੁੱਤ੍ਰ ਨੂੰ, ਜੋ ਸਦਾ ਤੀਕ ਸਿੱਧ ਕੀਤਾ ਹੋਇਆ ਹੈ।।
ERVPA   ਸ਼ਰ੍ਹਾ ਸਰਦਾਰ ਜਾਜਕੰ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹਡ਼ੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
IRVPA   ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। PE