Bible Language

Hosea 5:1 (LITV) Literal Translation of the Holy Bible

Versions

PAV   ਹੇ ਜਾਜਕੋ, ਏਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਪਾਤਸ਼ਾਹ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਉਂ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ।
IRVPA   ਹੇ ਜਾਜਕੋ, ਇਹ ਨਾ ਸੁਣੋ!
ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ!
ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ!
ਕਿਉਂ ਜੋ ਤੁਹਾਡਾ ਨਿਆਂ ਗਿਆ ਹੈ,
ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ,
ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ਼।