Versions
PAV ਹਾਇ ਓਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਏਸ ਲਈ ਕਿ ਓਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਓਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
IRVPA {ਪਰਮੇਸ਼ੁਰ ਯਰੂਸ਼ਲਮ ਦੀ ਰੱਖਿਆ ਕਰੇਗਾ} PS ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।