Bible Language

Isaiah 41 (LITV) Literal Translation of the Holy Bible

Versions

PAV   ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ, ਉੱਮਤਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਓਹ ਨੇੜੇ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਉਂ ਲਈ ਨੇੜੇ ਹੋਈਏ।
IRVPA   {ਇਸਰਾਏਲ ਨੂੰ ਪਰਮੇਸ਼ੁਰ ਵੱਲੋਂ ਤਸੱਲੀ} PS ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ। PEPS