Bible Language

Isaiah 47:15 (LITV) Literal Translation of the Holy Bible

Versions

PAV   ਓਹ ਤੇਰੇ ਲਈ ਐਉਂ ਹੋਣਗੇ, ਜਿਨ੍ਹਾਂ ਨਾਲ ਤੈਂ ਮਿਹਨਤ ਕੀਤੀ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਬੁਪਾਰ ਕਰਦੇ ਸਨ, ਓਹ ਸਭ ਆਪਣੇ ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।।
IRVPA   ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। PE