Bible Language

Isaiah 49 (LITV) Literal Translation of the Holy Bible

Versions

PAV   ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਉੱਮਤੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਓਸ ਮੇਰਾ ਨਾਉਂ ਲਿਆ।
IRVPA   ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।