Bible Language

Isaiah 50:11 (LITV) Literal Translation of the Holy Bible

Versions

PAV   ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਉਦਾਲੇ ਮਸਾਲਾਂ ਜਗਾਈ ਰੱਖਦੇ ਹੋ, ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਜਗਦੀਆਂ ਮਸਾਲਾਂ ਦੇ ਵਿਚਕਾਰ ਤੁਰੇ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਏਹ ਹੋਵੇਗਾ, ਤੁਸੀਂ ਅਜ਼ਾਬ ਵਿੱਚ ਪਏ ਰਹੋਗੇ।।
IRVPA   ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ। PE