Bible Language

Isaiah 51:22 (LITV) Literal Translation of the Holy Bible

Versions

PAV   ਤੇਰਾ ਪ੍ਰਭੁ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਐਉਂ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਜਾਮ ਲਿਆ ਹੈ, ਮੇਰੇ ਗੁੱਸੇ ਦਾ ਕਟੋਰਾ, ਤੂੰ ਏਹ ਫੇਰ ਕਦੀ ਨਾ ਪੀਵੇਂਗੀ।
IRVPA   ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।