Bible Language

Isaiah 65:23 (LITV) Literal Translation of the Holy Bible

Versions

PAV   ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।
IRVPA   ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।