Versions
PAV ਜਿਹੜੇ ਲੋਕ ਅਨ੍ਹੇਰੇ ਵਿੱਚ ਚੱਲਦੇ ਸਨ, ਓਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਓਹਨਾਂ ਉੱਤੇ ਚਾਨਣ ਚਮਕਿਆ।
IRVPA ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।