Bible Language

Jeremiah 12 (LITV) Literal Translation of the Holy Bible

Versions

PAV   ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਵਿਖੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁੱਖੀ ਹਨ?
IRVPA   {ਯਿਰਮਿਯਾਹ ਦੇ ਪ੍ਰਸ਼ਨ} PS ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?