Bible Language

Jeremiah 21:13 (LITV) Literal Translation of the Holy Bible

Versions

PAV   ਵੇਖ, ਮੈਂ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਵੜੇਗਾ?
IRVPA   ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਵੜੇਗਾ?