Bible Language

Jeremiah 25:36 (LITV) Literal Translation of the Holy Bible

Versions

PAV   ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਚੌਧਰੀਆਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਓਹਨਾਂ ਦੀਆਂ ਚਰਾਂਦਾ ਨੂੰ ਉਜਾੜ ਦਿੱਤਾ ਹੈ।
IRVPA   ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ।