Bible Language

Jeremiah 31 (LITV) Literal Translation of the Holy Bible

Versions

PAV   ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦਿਆਂ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।।
IRVPA   {ਇਸਰਾਏਲੀਆਂ ਦੀ ਵਾਪਸੀ} PS ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।