Bible Language

Jeremiah 35:18 (LITV) Literal Translation of the Holy Bible

Versions

PAV   ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਏਸ ਲਈ ਜੋ ਤੁਸਾਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਨਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
IRVPA   ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ