Bible Language

Jeremiah 44:29 (LITV) Literal Translation of the Holy Bible

Versions

PAV   ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਏਸੇ ਅਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ
IRVPA   ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,