Bible Language

Jeremiah 45:5 (LITV) Literal Translation of the Holy Bible

Versions

PAV   ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹੈਂ। ਪਰ ਤੇਰੀ ਜਾਨ ਨੂੰ ਸਾਰਿਆਂ ਅਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।।
IRVPA   ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ। PE