Bible Language

Jeremiah 8:19 (LITV) Literal Translation of the Holy Bible

Versions

PAV   ਵੇਖੋ, ਮੇਰੀ ਪਰਜਾ ਦੀ ਧੀ ਦੀ ਦੁਹਾਈ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਪਾਤਸ਼ਾਹ ਉਸ ਵਿੱਚ ਨਹੀਂ? ਓਹਨਾਂ ਕਿਉਂ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?
IRVPA   ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?