Bible Language

John 15:20 (LITV) Literal Translation of the Holy Bible

Versions

PAV   ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ
ERVPA   ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
IRVPA   ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।