Bible Language

John 18:4 (LITV) Literal Translation of the Holy Bible

Versions

PAV   ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋॽ
ERVPA   ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲਭ ਰਹੇ ਹੋਂ?”
IRVPA   ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”