Bible Language

John 21:25 (LITV) Literal Translation of the Holy Bible

Versions

PAV   ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।
ERVPA   ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।
IRVPA   ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ। PE