Bible Language

John 4 (LITV) Literal Translation of the Holy Bible

Versions

PAV   ਉਪਰੰਤ ਜਾਂ ਪ੍ਰਭੁ ਨੇ ਜਾਣਿਆ ਕਿ ਫ਼ਰੀਸੀਆਂ ਨੇ ਇਹ ਸੁਣਿਆ ਹੈ ਕਿ ਯਿਸੂ ਯੂਹੰਨਾ ਨਾਲੋਂ ਬਹੁਤ ਚੇਲੇ ਬਣਾਉਂਦਾ ਅਤੇ ਉਨ੍ਹਾਂ ਨੂੰ ਬਪਤਿਸਮਾ ਦਿੰਦਾ ਹੈ
ERVPA   ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵਧ੍ਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।
IRVPA   {ਯਿਸੂ ਅਤੇ ਸਾਮਰੀ ਔਰਤ} PS ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।