Bible Language

John 4:5 (LITV) Literal Translation of the Holy Bible

Versions

PAV   ਉਹ ਸੁਖਾਰ ਨਾਮੇ ਸਾਮਰਿਯਾ ਦੇ ਇੱਕ ਨਗਰ ਦੇ ਕੋਲ ਆਇਆ ਜੋ ਉਸ ਜਿਮੀਨ ਦੇ ਨੇੜੇ ਸੀ ਜਿਹੜੀ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ
ERVPA   ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇਡ਼ੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
IRVPA   ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।