Bible Language

Joshua 15 (LITV) Literal Translation of the Holy Bible

Versions

PAV   ਯਹੂਦੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੀਕ ਸੀ ਅਰਥਾਤ ਦੱਖਣ ਵੱਲ ਸੀਨ ਦੀ ਉਜਾੜ ਤੀਕ ਜਿਹੜੀ ਦੱਖਣ ਦੇ ਸਿਰੇ ਉੱਤੇ ਹੀ ਹੈ
IRVPA   {ਯਹੂਦਾਹ ਦੇ ਗੋਤ ਨੂੰ ਦਿੱਤਾ ਗਿਆ ਹਿੱਸਾ} PS ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।