Bible Language

Judges 10:4 (LITV) Literal Translation of the Holy Bible

Versions

PAV   ਉਹ ਦੇ ਤੀਹ ਪੁੱਤ੍ਰ ਸਨ ਜੋ ਤੀਹਾਂ ਖੋਤੀਆਂ ਦਿਆਂ ਬੱਚਿਆਂ ਉੱਤੇ ਚੜ੍ਹਦੇ ਸਨ ਅਤੇ ਉਨ੍ਹਾਂ ਦੇ ਤੀਹ ਨਗਰ ਸਨ ਜਿੰਨ੍ਹਾਂ ਦੇ ਨਾਉਂ ਅੱਜ ਦੇ ਦਿਨ ਤੋੜੀ ਯਾਈਰ ਦੀਆਂ ਵਸਤੀਆਂ ਹਨ ਜੋ ਗਿਲਆਦ ਦੇਸ ਵਿੱਚ ਹਨ
IRVPA   ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।