Bible Language

Judges 11 (LITV) Literal Translation of the Holy Bible

Versions

PAV   ਗਿਲਆਦ ਵਿੱਚ ਯਿਫ਼ਤਾਹ ਨਾਮੇ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਕੰਜਰੀ ਦਾ ਜਣਿਆ ਹੋਇਆ ਸੀ ਅਤੇ ਯਿਫ਼ਤਾਹ ਦਾ ਪਿਓ ਗਿਲਆਦ ਸੀ
IRVPA   ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।