Bible Language

Leviticus 10 (LITV) Literal Translation of the Holy Bible

Versions

PAV   ਹਾਰੂਨ ਦੇ ਪੁੱਤ੍ਰਾਂ ਨਾਦਾਬ ਅਰ ਅਬੀਹੂ ਨੇ ਆਪੋ ਆਪਣੀ ਧੂਪਦਾਨੀ ਲੈਕੇ ਉਸ ਦੇ ਵਿੱਚ ਅੱਗ ਧਰੀ ਅਤੇ ਉਸ ਦੇ ਉੱਤੇ ਧੂਪ ਪਾਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ ਜਿਸ ਤੋਂ ਉਸ ਨੇ ਵਰਜਿਆ ਸੀ
IRVPA   {ਨਾਦਾਬ ਅਤੇ ਅਬੀਹੂ ਦਾ ਪਾਪ} PS ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।